Bible Versions
Bible Books

2 Samuel 17:12 (AKJV) American King James Version

Versions

PAV   ਤਾਂ ਉਸੇ ਵੇਲੇ ਅਸੀਂ ਜਿੱਥੇ ਕਿਤੇ ਉਹ ਹੋਵੇ ਉਹ ਨੂੰ ਟੱਕਰਾਂਗੇ ਅਤੇ ਤ੍ਰੇਲ ਵਾਕਰ ਜੋ ਭੋਂ ਉੱਤੇ ਡਿੱਗਦੀ ਹੈ ਉਹ ਦੇ ਉੱਤੇ ਜਾ ਪਵਾਂਗੇ। ਤਦ ਉਹ ਅਰ ਸਭ ਲੋਕ ਜੋ ਉਹ ਦੇ ਨਾਲ ਹਨ ਸਭਨਾਂ ਵਿੱਚੋਂ ਇੱਕ ਵੀ ਜੀਉਂਦਾ ਨਾ ਰਹੇਗਾ
IRVPA   ਉਸ ਵੇਲੇ ਉਹ ਜਿੱਥੇ ਕਿਤੇ ਵੀ ਹੋਵੇ, ਅਸੀਂ ਉਸ ਨੂੰ ਟੱਕਰਾਂਗੇ ਅਤੇ ਤ੍ਰੇਲ ਦੀ ਤਰ੍ਹਾਂ ਜੋ ਧਰਤੀ ਉੱਤੇ ਡਿੱਗਦੀ ਹੈ, ਉਸ ਦੇ ਉੱਤੇ ਜਾ ਪਵਾਂਗੇ। ਤਦ ਉਹ ਅਤੇ ਉਨ੍ਹਾਂ ਸਾਰੇ ਲੋਕਾਂ ਵਿੱਚੋਂ ਜੋ ਉਸ ਦੇ ਨਾਲ ਹਨ, ਇੱਕ ਵੀ ਜੀਉਂਦਾ ਨਾ ਰਹੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us