Bible Versions
Bible Books

2 Samuel 21:19 (AKJV) American King James Version

Versions

PAV   ਅਤੇ ਫੇਰ ਫਲਿਸਤੀਆਂ ਨਾਲ ਗੋਬ ਵਿੱਚ ਇੱਕ ਹੋਰ ਲੜਾਈ ਹੋਈ ਤਦ ਯਆਰੇ ਓਰਗੀਮ ਦੇ ਪੁੱਤ੍ਰ ਅਲਹਾਨਾਨ ਨੇ ਜੋ ਬੈਤਲਹਮ ਦਾ ਸੀ ਗਿੱਤੀ ਗੋਲਿਅਥ ਦੇ ਭਰਾ ਨੂੰ ਜਿਹ ਦੀ ਬਰਛੀ ਜੁਲਾਹੇ ਦੇ ਤੁਰ ਵਰਗੀ ਸੀ ਮਾਰਿਆ
IRVPA   ਅਤੇ ਫਿਰ ਫ਼ਲਿਸਤੀਆਂ ਨਾਲ ਗੋਬ ਵਿੱਚ ਇੱਕ ਹੋਰ ਲੜਾਈ ਹੋਈ ਤਦ ਯਆਰੇ ਓਰਗੀਮ ਦੇ ਪੁੱਤਰ ਅਲਹਨਾਨ ਨੇ ਜੋ ਬੈਤਲਹਮ ਦਾ ਸੀ ਗਿੱਤੀ ਗੋਲਿਅਥ ਦੇ ਭਰਾ ਨੂੰ ਜਿਸ ਦੀ ਬਰਛੀ ਜੁਲਾਹੇ ਦੇ ਸ਼ਤੀਰ ਵਰਗੀ ਸੀ, ਮਾਰ ਸੁੱਟਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us