Versions
PAV ਸੋ ਇਸ ਕਾਰਨ ਹੇ ਭਰਾਵੋ, ਕਾਇਮ ਰਹੋ ਅਤੇ ਉਨ੍ਹਾਂ ਰਵਾਇਤਾਂ ਨੂੰ ਜਿਹੜੀਆਂ ਤੁਸਾਂ ਭਾਵੇਂ ਜ਼ਬਾਨੀ ਭਾਵੇਂ ਸਾਡੀ ਪੱਤ੍ਰੀ ਤੋਂ ਸਿੱਖੀਆਂ ਫੜੀ ਰੱਖੋ।।
ERVPA ਇਸ ਲਈ ਭਰਾਵੋ ਅਤੇ ਭੈਣੋ ਮਜ਼ਬੂਤੀ ਨਾਲ ਖਲੋਵੋ ਅਤੇ ਉਨ੍ਹਾਂ ਉਪਦੇਸ਼ਾਂ ਵਿੱਚ ਵਿਸ਼ਵਾਸ ਅਰਦੇ ਰਹੋ ਜਿਹਡ਼ੇ ਅਸੀਂ ਤੁਹਾਨੂੰ ਦਿੱਤੇ ਹਨ ਅਸੀਂ ਤੁਹਾਨੂੰ ਉਹ ਉਪਦੇਸ਼ ਆਪਣੇ ਭਾਸ਼ਣ ਵਿੱਚ ਅਤੇ ਤੁਹਾਨੂੰ ਲਿਖੇ ਆਪਣੇ ਪੱਤਰਾਂ ਵਿੱਚ ਦਿੱਤੇ ਸਨ।
IRVPA ਸੋ ਇਸ ਕਾਰਨ ਹੇ ਭਰਾਵੋ, ਕਾਇਮ ਰਹੋ ਅਤੇ ਉਨ੍ਹਾਂ ਸਾਰੀਆਂ ਗੱਲਾਂ ਨੂੰ ਜਿਹੜੀਆਂ ਤੁਸੀਂ ਭਾਵੇਂ ਜ਼ੁਬਾਨੀ ਭਾਵੇਂ ਸਾਡੀ ਪੱਤ੍ਰੀ ਤੋਂ ਸਿੱਖੀਆਂ ਫੜ੍ਹੀ ਰੱਖੋ।