Bible Versions
Bible Books

2 Thessalonians 3:12 (AKJV) American King James Version

Versions

PAV   ਹੁਣ ਅਸੀਂ ਪ੍ਰਭੁ ਯਿਸੂ ਮਸੀਹ ਵਿੱਚ ਏਹੋ ਜੇਹਿਆਂ ਨੂੰ ਹੁਕਮ ਦਿੰਦੇ ਅਤੇ ਤਗੀਦ ਕਰਦੇ ਹਾਂ ਜੋ ਓਹ ਚੁਪ ਚਾਪ ਕੰਮ ਧੰਦਾ ਕਰ ਕੇ ਆਪਣੀ ਰੋਟੀ ਖਾਇਆ ਕਰਨ
ERVPA   ਅਸੀਂ ਉਨ੍ਹਾਂ ਲੋਕਾਂ ਨੂੰ ਹੁਕਮ ਦਿੰਦੇ ਹਾਂ ਕਿ ਉਹ ਹੋਰਨਾਂ ਨੂੰ ਕਸ਼ਟ ਦੇਣਾ ਬੰਦ ਕਰ ਦੇਣ ਅਤੇ ਅਸੀਂ ਪ੍ਰਭੂ ਯਿਸੂ ਮਸੀਹ ਦੇ ਨਾਂ ਵਿੱਚ ਉਨ੍ਹਾਂ ਨੂੰ ਕੰਮ ਕਰਕੇ ਆਪਣਾ ਭੋਜਨ ਕਮਾਉਣ ਦੀ ਬੇਨਤੀ ਕਰਦੇ ਹਾਂ।
IRVPA   ਅਸੀਂ ਉਨ੍ਹਾਂ ਲੋਕਾਂ ਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਆਗਿਆ ਦਿੰਦੇ ਹਾਂ ਕਿ ਆਪਣਾ ਕੰਮ ਕਰਕੇ ਰੋਟੀ ਖਾਇਆ ਕਰਨ l
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us