Versions
PAV ਤੁਸੀਂ ਆਪ ਤਾਂ ਜਾਣਦੇ ਹੋ ਭਈ ਤੁਹਾਨੂੰ ਕਿਸ ਤਰਾਂ ਸਾਡੀ ਰੀਸ ਕਰਨੀ ਚਾਹੀਦੀ ਹੈ ਕਿਉਂ ਜੋ ਅਸੀਂ ਤੁਹਾਡੇ ਵਿੱਚ ਕਸੂਤੇ ਨਾ ਚੱਲੇ,
ERVPA ਤੁਸੀਂ ਆਪ ਹੀ ਜਾਣਦੇ ਹੋ ਕਿ ਤੁਹਾਨੂੰ ਵੀ ਉਸੇ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਅਸੀਂ ਰਹਿੰਦੇ ਹਾਂ, ਜਦੋਂ ਅਸੀਂ ਤੁਹਾਡੇ ਨਾਲ ਸਾਂ, ਅਸੀਂ ਆਲਸੀ ਨਹੀਂ ਸਾਂ।
IRVPA ਤੁਸੀਂ ਆਪ ਹੀ ਜਾਣਦੇ ਹੋ ਕਿ ਤੁਹਾਨੂੰ ਵੀ ਕਿਵੇਂ ਸਾਡੀ ਤਰ੍ਹਾਂ ਚੱਲਣਾ ਚਾਹੀਦਾ ਹੈ ਕਿਉਂ ਜੋ ਅਸੀਂ ਆਲਸ ਦੀ ਚਾਲ ਨਾ ਚੱਲੇ।