Bible Versions
Bible Books

2 Timothy 1:12 (AKJV) American King James Version

Versions

PAV   ਅਤੇ ਇਸੇ ਕਰਕੇ ਮੈਂ ਇਹ ਦੁਖ ਵੀ ਝੱਲਦਾ ਹਾਂ ਪਰ ਮੈਂ ਸ਼ਰਮਾਉਂਦਾ ਨਹੀਂ ਕਿਉਂ ਜੋ ਮੈਂ ਉਹ ਨੂੰ ਜਾਣਦਾ ਹਾਂ ਜਿਹ ਦੀ ਮੈਂ ਪਰਤੀਤ ਕੀਤੀ ਹੈ ਅਤੇ ਮੈਨੂੰ ਵਿਸ਼ਵਾਸ ਹੈ ਭਈ ਉਹ ਮੇਰੀ ਅਮਾਨਤ ਦੀ ਉਸ ਦਿਨ ਤੀਕ ਰਖਵਾਲੀ ਕਰ ਸੱਕਦਾ ਹੈ
ERVPA   ਹੁਣ ਮੈਂ ਇਹ ਕਸ਼ਟ ਇਸਲਈ ਸਹਾਰ ਰਿਹਾ ਹਾਂ ਕਿਉਂਕਿ ਮੈਂ ਇਹ ਖੁਸ਼ਖਬਰੀ ਦੱਸ ਰਿਹਾ ਹਾਂ। ਪਰ ਮੈਂ ਸ਼ਰਮਸਾਰ ਨਹੀਂ ਹਾਂ। ਮੈਂ ਜਾਣਦਾ ਹਾਂ ਕਿ ਮੈਂ ਕਿਸ ਉੱਤੇ ਵਿਸ਼ਵਾਸ ਕੀਤਾ ਹੈ। ਮੈਨੂੰ ਪਤਾ ਹੈ ਕਿ ਉਹ ਉਸਦੀ ਰਾਖੀ ਕਰਨ ਦੇ ਸਮਰਥ ਹੈ ਜੋ ਉਸਨੇ ਮੈਨੂੰ ਅੰਤਲੇ ਦਿਹਾਡ਼ੇ ਤੱਕ ਸੌਂਪਿਆ ਹੈ।
IRVPA   ਅਤੇ ਇਸੇ ਕਰਕੇ ਮੈਂ ਇਹ ਦੁੱਖ ਵੀ ਝੱਲਦਾ ਹਾਂ, ਪਰ ਮੈਂ ਸ਼ਰਮਾਉਦਾ ਨਹੀਂ, ਕਿਉਂ ਜੋ ਮੈਂ ਉਹ ਨੂੰ ਜਾਣਦਾ ਹਾਂ ਜਿਹ ਦੇ ਉੱਤੇ ਮੈਂ ਭਰੋਸਾ ਕੀਤਾ ਹੈ ਅਤੇ ਮੈਨੂੰ ਵਿਸ਼ਵਾਸ ਹੈ ਕਿ ਉਹ ਮੇਰੀ ਅਮਾਨਤ ਦੀ ਉਸ ਦਿਨ ਤੱਕ ਰਖਵਾਲੀ ਕਰ ਸਕਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us