Bible Versions
Bible Books

2 Timothy 1:3 (AKJV) American King James Version

Versions

PAV   ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਜਿਹ ਦੀ ਮੈਂ ਆਪਣਿਆਂ ਵਡ ਵਡੇਰਿਆੰ ਵਾਂਙੁ ਸ਼ੁੱਧ ਅੰਤਹਕਰਨ ਨਾਲ ਉਪਾਸਨਾ ਕਰਦਾ ਹਾਂ ਜਦ ਮੈਂ ਆਪਣੀਆ ਬੇਨਤੀਆਂ ਵਿੱਚ ਨਿੱਤ ਤੈਨੂੰ ਚੇਤੇ ਕਰਦਾ ਹਾਂ
ERVPA   ਮੈਂ ਹਮੇਸ਼ਾ ਦਿਨ ਰਾਤ ਤੁਹਾਨੂੰ ਆਪਣੀਆਂ ਪ੍ਰਾਰਥਨਾਵਾਂ ਵਿੱਚ ਚੇਤੇ ਕਰਦਾ ਹਾਂ। ਇਨ੍ਹਾਂ ਪ੍ਰਾਰਥਨਾਵਾਂ ਵਿੱਚ ਮੈਂ ਤੁਹਾਡੇ ਲਈ ਪਰਮੇਸ਼ੁਰ ਦਾ ਸ਼ੁਕਰਾਨਾ ਕਰਦਾ ਹਾਂ। ਉਹੀ ਪਰਮੇਸ਼ੁਰ ਹੈ ਜਿਸਦੀ ਮੇਰੇ ਪੁਰਖਿਆ ਨੇ ਸੇਵਾ ਕੀਤੀ ਸੀ। ਮੈਂ ਵੀ ਹਮੇਸ਼ਾ ਉਸਦੀ ਅਜਿਹੇ ਕੰਮ ਕਰਦਿਆਂ ਸੇਵਾ ਕੀਤੀ ਹੈ ਜਿਨ੍ਹਾਂ ਨੂੰ ਮੈਂ ਸਹੀ ਸਮਝਿਆ ਹੈ।
IRVPA   {ਧੰਨਵਾਦ ਅਤੇ ਹੌਂਸਲਾ ਅਫ਼ਜਾਈ} PS ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਜਿਸ ਦੀ ਸੇਵਾ ਮੈਂ ਆਪਣੇ ਪੁਰਖਿਆਂ ਦੀ ਤਰ੍ਹਾਂ ਸ਼ੁੱਧ ਵਿਵੇਕ ਨਾਲ ਕਰਦਾ ਹਾਂ! ਜਦ ਮੈਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਦਿਨ ਰਾਤ ਤੈਨੂੰ ਚੇਤੇ ਕਰਦਾ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us