Bible Versions
Bible Books

2 Timothy 1:5 (AKJV) American King James Version

Versions

PAV   ਮੈਨੂੰ ਤੇਰੀ ਨਿਸ਼ਕਪਟ ਨਿਹਚਾ ਚੇਤੇ ਆਉਂਦੀ ਹੈ ਜਿਹੜੀ ਪਹਿਲਾਂ ਤੇਰੀ ਨਾਨੀ ਲੋਇਸ ਅਤੇ ਤੇਰੀ ਮਾਤਾ ਯੂਨੀਕਾ ਵਿੱਚ ਸੀ ਅਤੇ ਮੈਨੂੰ ਪਰਤੀਤ ਹੈ ਜੋ ਉਹ ਤੇਰੇ ਵਿੱਚ ਭੀ ਹੈ
ERVPA   ਮੈਂ ਤੁਹਾਡੇ ਸੱਚੇ ਵਿਸ਼ਵਾਸ ਨੂੰ ਯਾਦ ਕਰਦਾ ਹਾਂ। ਇਹ ਉਹੀ ਆਸਥਾ ਹੈ ਜਿਹਡ਼ੀ ਤੁਹਾਡੀ ਦਾਦੀ ਲੋਇਸ ਅਤੇ ਤੁਹਾਡੀ ਮਾਤਾ ਯੂਨੀਕਾ ਨੂੰ ਸੀ। ਮੈਨੂੰ ਯਕੀਨ ਹੈ ਕਿ ਤੁਹਾਨੂੰ ਵੀ ਉਹੀ ਆਸਥਾ ਹੈ।
IRVPA   ਮੈਨੂੰ ਤੇਰੀ ਖਰੀ ਵਿਸ਼ਵਾਸ ਚੇਤੇ ਆਉਂਦੀ ਹੈ, ਜਿਹੜੀ ਪਹਿਲਾਂ ਤੇਰੀ ਨਾਨੀ ਲੋਇਸ ਅਤੇ ਤੇਰੀ ਮਾਤਾ ਯੂਨੀਕਾ ਵਿੱਚ ਸੀ ਅਤੇ ਮੈਨੂੰ ਭਰੋਸਾ ਹੈ ਜੋ ਉਹ ਤੇਰੇ ਵਿੱਚ ਵੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us