Bible Versions
Bible Books

2 Timothy 2:10 (AKJV) American King James Version

Versions

PAV   ਇਸ ਕਾਰਨ ਮੈਂ ਚੁਣਿਆਂ ਹੋਇਆ ਲੋਕਾਂ ਲਈ ਸੱਭੋ ਕੁਝ ਸਹਿੰਦਾ ਹਾਂ ਭਈ ਓਹ ਭੀ ਉਸ ਮੁਕਤੀ ਨੂੰ ਜਿਹੜੀ ਮਸੀਹ ਯਿਸੂ ਵਿੱਚ ਹੈ ਸਦੀਪਕ ਤੇਜ ਸਣੇ ਪਰਾਪਤ ਕਰਨ
ERVPA   ਇਸ ਲਈ ਮੈਂ ਸਬਰ ਨਾਲ ਇਨ੍ਹਾਂ ਸਾਰੀਆਂ ਔਕਡ਼ਾਂ ਨੂੰ ਝੱਲਦਾ ਹਾਂ। ਅਜਿਹਾ ਮੈਂ ਉਨ੍ਹਾਂ ਲੋਕਾਂ ਦੀ ਸਹਾਇਤਾ ਲਈ ਕਰ ਰਿਹਾ ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਚੁਣਿਆ ਹੋਇਆ ਹੈ। ਮੈਂ ਇਹ ਔਕਡ਼ਾਂ ਇਸ ਲਈ ਸਹਾਰ ਰਿਹਾ ਤਾਂ ਜੋ ਇਹ ਲੋਕ ਮਸੀਹ ਯਿਸੂ ਰਾਹੀਂ ਮੁਕਤੀ ਪ੍ਰਾਪਤ ਕਰ ਸਕਣ। ਉਸ ਮੁਕਤੀ ਨਾਲ ਸਦੀਵੀ ਮਹਿਮਾ ਆਉਂਦੀ ਹੈ।
IRVPA   ਇਸ ਕਾਰਨ ਮੈਂ ਚੁਣਿਆਂ ਹੋਇਆਂ ਲਈ ਸੱਭੋ ਕੁਝ ਸਹਿੰਦਾ ਹਾਂ ਕਿ ਉਹ ਵੀ ਉਸ ਮੁਕਤੀ ਨੂੰ ਜਿਹੜੀ ਮਸੀਹ ਯਿਸੂ ਵਿੱਚ ਹੈ, ਸਦੀਪਕ ਮਹਿਮਾ ਨਾਲ ਪ੍ਰਾਪਤ ਕਰਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us