Bible Versions
Bible Books

2 Timothy 2:22 (AKJV) American King James Version

Versions

PAV   ਪਰ ਜੁਆਨੀ ਦੀਆਂ ਕਾਮਨਾਂ ਤੋਂ ਭੱਜ ਅਤੇ ਜਿਹੜੇ ਸਾਫ਼ ਦਿਲ ਤੋਂ ਪ੍ਰਭੁ ਦਾ ਨਾਮ ਲੈਂਦੇ ਹਨ ਉਨ੍ਹਾਂ ਨਾਲ ਧਰਮ, ਨਿਹਚਾ, ਪ੍ਰੇਮ ਅਤੇ ਮਿਲਾਪ ਦੇ ਮਗਰ ਲੱਗਾ ਰਹੁ
ERVPA   ਉਨ੍ਹਾਂ ਦੁਸ਼ਟ ਗੱਲਾਂ ਤੋਂ ਦੂਰ ਰਹੋ ਜਿਹਡ਼ੀਆਂ ਇੱਕ ਜਵਾਨ ਆਦਮੀ ਕਰਨੀਆਂ ਚਾਹੁੰਦਾ ਹੈ। ਠੀਕ ਢੰਗ ਨਾਲ ਜਿਉਣ ਲਈ ਅਤੇ ਆਸਥਾ, ਪ੍ਰੇਮ ਅਤੇ ਸਹਆਂਤੀ ਪ੍ਰਾਪਤ ਕਰਨ ਲਈ ਸਖਤ ਮਿਹਨਤ ਕਰੋ। ਇਹ ਗੱਲਾਂ ਉਨ੍ਹਾਂ ਲੋਕਾਂ ਨਾਲ ਮਿਲਕੇ ਕਰੋ ਜਿਨ੍ਹਾਂ ਦੇ ਹਿਰਦੇ ਸ਼ੁਧ ਹਨ ਅਤੇ ਜਿਨ੍ਹਾਂ ਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ।
IRVPA   ਪਰ ਜੁਆਨੀ ਦੀਆਂ ਕਾਮਨਾਂ ਤੋਂ ਭੱਜ ਅਤੇ ਜਿਹੜੇ ਸਾਫ਼ ਦਿਲ ਤੋਂ ਪ੍ਰਭੂ ਦਾ ਨਾਮ ਲੈਂਦੇ ਹਨ ਉਨ੍ਹਾਂ ਨਾਲ ਧਰਮ, ਵਿਸ਼ਵਾਸ, ਪਿਆਰ ਅਤੇ ਮਿਲਾਪ ਦੇ ਮਗਰ ਲੱਗਾ ਰਹਿ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us