Bible Versions
Bible Books

2 Timothy 4:21 (AKJV) American King James Version

Versions

PAV   ਤੂੰ ਸਿਆਲ ਤੋਂ ਪਹਿਲਾਂ ਆਉਣ ਦਾ ਜਤਨ ਕਰ। ਯਬੂਲੁਸ ਤੇਰੀ ਸੁਖ ਸਾਂਦ ਪੁੱਛਦਾ ਹੈ ਨਾਲੇ ਪੂਦੇਸ ਅਤੇ ਲੀਨੁਸ ਅਤੇ ਕਲੋਦੀਆ ਅਤੇ ਸਾਰੇ ਭਾਈ।।
ERVPA   ਵਧ ਤੋਂ ਵਧ ਕੋਸ਼ਿਸ਼ ਕਰਨਾ ਕਿ ਤੁਸੀਂ ਸਰਦੀਆਂ ਤੋਂ ਪਹਿਲਾਂ ਮੇਰੇ ਕੋਲ ਸਕੋਂ। ਯਬੂਲੁਸ, ਪੂਦੇਸ, ਲੀਨੁਸ, ਕਲੋਦੀਆ ਅਤੇ ਮਸੀਹ ਵਿੱਚ ਸਾਰੇ ਭਰਾ ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦੇ ਹਨ।
IRVPA   ਤੂੰ ਸਿਆਲ ਤੋਂ ਪਹਿਲਾਂ ਆਉਣ ਦਾ ਯਤਨ ਕਰ। ਯਬੂਲੁਸ ਤੇਰੀ ਸੁੱਖ-ਸਾਂਦ ਪੁੱਛਦਾ ਹੈ ਨਾਲੇ ਪੂਦੇਸ, ਲੀਨੁਸ, ਕਲੋਦੀਆ ਅਤੇ ਸਾਰੇ ਭਾਈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us