Versions
PAV ਕਿਉਂਕਿ ਪਵਿੱਤ੍ਰ ਆਤਮਾ ਨੇ ਅਤੇ ਅਸਾਂ ਚੰਗਾ ਜਾਣਿਆ ਜੋ ਇਨ੍ਹਾਂ ਜਰੂਰੀ ਗੱਲਾਂ ਤੋਂ ਬਿਨਾ ਤੁਹਾਡੇ ਉੱਤੇ ਹੋਰ ਕੁਝ ਭਾਰ ਨਾ ਪਾਈਏ
ERVPA ਪਵਿੱਤਰ ਆਤਮਾ ਚਾਹੁੰਦਾ ਹੈ ਕਿ ਤੁਹਾਡੇ ਉੱਪਰ ਹੋਰ ਭਾਰ ਨਾ ਪਵੇ, ਇਸ ਲਈ ਅਸੀਂ ਮੰਨ ਲਿਆ। ਤੁਹਾਨੂੰ ਸਿਰਫ਼ ਇਹੀ ਗੱਲਾਂ ਕਰਨ ਦੀ ਲੋਡ਼ ਹੈ:
IRVPA ਕਿਉਂਕਿ ਪਵਿੱਤਰ ਆਤਮਾ ਨੇ ਅਤੇ ਅਸੀਂ ਚੰਗਾ ਸਮਝਿਆ ਜੋ ਇਨ੍ਹਾਂ ਜ਼ਰੂਰੀ ਗੱਲਾਂ ਤੋਂ ਬਿਨ੍ਹਾਂ ਤੁਹਾਡੇ ਉੱਤੇ ਹੋਰ ਕੁਝ ਭਾਰ ਨਾ ਪਾਈਏ