Versions
PAV ਫੇਰ ਓਹ ਵਿਦਿਆ ਹੋ ਕੇ ਅੰਤਾਕਿਯਾ ਨੂੰ ਆਏ ਅਰ ਸੰਗਤ ਨੂੰ ਇਕੱਠੀ ਕਰ ਕੇ ਚਿੱਠੀ ਦਿੱਤੀ
ERVPA ਇਉਂ ਪੌਲੁਸ, ਬਰਨਬਾਸ, ਯਹੂਦਾ ਅਤੇ ਸੀਲਾਸ ਯਰੂਸ਼ਲਮ ਨੂੰ ਛੱਡਕੇ ਅੰਤਾਕਿਯਾ ਵੱਲ ਨੂੰ ਚਲੇ ਗਏ। ਉਥੇ ਜਾਕੇ ਉਨ੍ਹਾਂ ਨੇ ਨਿਹਚਾਵਾਨਾਂ ਦਾ ਵੱਡਾ ਇਕਠ ਕਰਕੇ, ਉਨ੍ਹਾਂ ਨੂੰ ਇਹ ਚਿਠੀ ਦਿੱਤੀ।
IRVPA ਫੇਰ ਉਹ ਵਿਦਿਆ ਹੋ ਕੇ ਅੰਤਾਕਿਯਾ ਪਹੁੰਚੇ ਅਤੇ ਸੰਗਤ ਨੂੰ ਇਕੱਠੀ ਕਰ ਕੇ ਚਿੱਠੀ ਦਿੱਤੀ।