Versions
PAV ਉਪਰੰਤ ਡੰਡ ਪਾ ਕੇ ਕੋਈ ਕੁਝ ਆਖਦਾ ਸੀ ਅਤੇ ਕੋਈ ਕੁਝ ਇਸ ਲਈ ਕਿ ਜਮਾਤ ਘਬਰਾ ਰਹੀ ਸੀ ਅਰ ਬਹੁਤਿਆਂ ਨੂੰ ਪਤਾ ਨਾ ਲੱਗਾ ਭਈ ਅਸੀਂ ਕਾਹ ਦੇ ਲਈ ਇਕੱਠੇ ਹੋਏ ਹਾਂ
ERVPA ਕੁਝ ਲੋਕ ਰੌਲਾ ਪਾਕੇ ਕੁਝ ਆਖ ਰਹੇ ਸਨ ਤੇ ਕੁਝ ਲੋਕ ਕੁਝ ਹੋਰ। ਉਥੇ ਲੋਕਾਂ ਵਿੱਚ ਇਹ ਗੱਲਾਂ ਲੈਕੇ ਕਿ, ਉਹ ਇਕਠੇ ਕਿਉਂ ਹੋਏ ਹਨ, ਹਫ਼ਡ਼ਾ-ਦਫ਼ਡ਼ੀ ਮੱਚੀ ਹੋਈ ਸੀ।
IRVPA ਉਪਰੰਤ ਰੌਲ਼ਾ ਪਾ ਕੇ ਕੋਈ ਕੁਝ ਆਖਦਾ ਸੀ ਅਤੇ ਕੋਈ ਕੁਝ, ਕਿਉਂਕਿ ਲੋਕਾਂ ਵਿੱਚ ਹਫੜਾ ਦਫੜੀ ਮੱਚੀ ਹੋਈ ਸੀ ਅਤੇ ਬਹੁਤਿਆਂ ਨੂੰ ਪਤਾ ਵੀ ਨਹੀਂ ਸੀ ਕਿ ਅਸੀਂ ਕਿਉਂ ਇਕੱਠੇ ਹੋਏ ਹਾਂ।