Versions
PAV ਤਾਂ ਸ਼ਹਿਰ ਦੇ ਮੁਹੱਰਰ ਨੇ ਭੀੜ ਨੂੰ ਠੰਡੀ ਕਰ ਕੇ ਆਖਿਆ, ਹੇ ਅਫ਼ਸੀ ਮਰਦੋ, ਉਹ ਕਿਹੜਾ ਮਨੁੱਖ ਹੈ ਜੋ ਨਹੀਂ ਜਾਣਦਾ ਭਈ ਅਫ਼ਸੀਆਂ ਦਾ ਸ਼ਹਿਰ ਮਹਾਂ ਅਰਿਤਿਮਸ ਦਾ ਅਤੇ ਅਕਾਸ਼ ਦੀ ਵੱਲੋਂ ਗਿਰੀ ਹੋਈ ਮੂਰਤ ਦਾ ਸੇਵਕ ਹੈ!
ERVPA ਫ਼ੇਰ ਸ਼ਹਿਰ ਦੇ ਮੁਹਰਰ੍ਰ ਨੇ ਉਨ੍ਹਾਂ ਨੂੰ ਸ਼ਾਂਤ ਹੋਣ ਲਈ ਜ਼ੋਰ ਪਾਇਆ ਅਤੇ ਆਖਿਆ, “ਹੇ ਅਫ਼ਸੀ ਮਨੁੱਖੋ, ਉਹ ਕੌਣ ਹੈ ਜੋ ਇਹ ਨਹੀਂ ਜਾਣਦਾ ਕਿ ਅਫ਼ਸੀਆਂ ਦਾ ਸ਼ਹਿਰ ਮਹਾਂ ਅਰਤਿਮਿਸ ਦੇ ਮੰਦਰ ਅਤੇ ਸਵਰਗ ਵੱਲੋਂ ਡਿੱਗੀ ਹੋਈ ਪਵਿੱਤਰ ਚੱਟਾਨ ਦਾ ਸੇਵਕ ਹੈ?”
IRVPA ਤਾਂ ਸ਼ਹਿਰ ਦੇ ਮੰਤਰੀ ਨੇ ਭੀੜ ਨੂੰ ਸ਼ਾਂਤ ਕਰ ਕੇ ਆਖਿਆ, ਹੇ ਅਫ਼ਸੀ ਲੋਕੋ, ਉਹ ਕਿਹੜਾ ਮਨੁੱਖ ਹੈ ਜੋ ਨਹੀਂ ਜਾਣਦਾ ਕਿ ਅਫ਼ਸੀਆਂ ਦਾ ਸ਼ਹਿਰ ਮਹਾਂ ਅਰਤਿਮਿਸ ਦੇ ਮੰਦਿਰ ਅਤੇ ਅਕਾਸ਼ ਵੱਲੋਂ ਗਿਰੀ ਹੋਈ ਮੂਰਤ ਦਾ ਸੇਵਕ ਹੈ।