Versions
PAV ਅਤੇ ਬਾਕੀ ਦੇ ਕਈ ਫੱਟਾਂ ਉੱਤੇ ਅਰ ਕਈ ਜਹਾਜ਼ ਦੀਆਂ ਹੋਰ ਚੀਜ਼ਾ ਉੱਤੇ, ਅਰ ਏਸੇ ਤਰਾਂ ਹੋਇਆ ਜੋ ਸੱਭੇ ਧਰਤੀ ਉੱਤੇ ਬਚ ਨਿੱਕਲੇ।।
ERVPA ਫ਼ੇਰ ਬਾਕੀਆਂ ਨੇ ਲੱਕਡ਼ ਦੇ ਫ਼ਟਿਆਂ ਅਤੇ ਜ਼ਮੀਨ ਤੱਕ ਪਹੁੰਚਣ ਲਈ ਜਹਾਜ਼ ਦੇ ਟੁਕਡ਼ਿਆਂ ਦਾ ਇਸਤੇਮਾਲ ਕੀਤਾ ਅਤੇ ਕਿਵੇਂ ਨਾ ਕਿਵੇਂ ਸਾਰੇ ਜਣੇ ਸੁਰਖਿਅਤ ਜ਼ਮੀਨ ਤੇ ਪਹੁੰਚ ਗਏ।
IRVPA ਅਤੇ ਬਾਕੀ ਦੇ ਕਈ ਫੱਟਿਆਂ ਉੱਤੇ ਅਤੇ ਕਈ ਜਹਾਜ਼ ਦੀਆਂ ਹੋਰ ਚੀਜ਼ਾਂ ਉੱਤੇ, ਇਸੇ ਤਰ੍ਹਾਂ ਹੋਇਆ ਜੋ ਸੱਭੇ ਧਰਤੀ ਉੱਤੇ ਬਚ ਨਿੱਕਲੇ! PE