Bible Versions
Bible Books

Acts 5:42 (AKJV) American King James Version

Versions

PAV   ਅਤੇ ਓਹ ਰੋਜ ਹੈਕਲ ਵਿੱਚ ਅਤੇ ਘਰੀਂ ਉਪਦੇਸ਼ ਕਰਨ ਅਤੇ ਇਹ ਖੁਸ਼ ਖਬਰੀ ਸੁਣਾਉਣ ਤੋਂ ਨਾ ਹਟੇ ਭਈ ਯਿਸੂ ਉਹੀ ਮਸੀਹ ਹੈ!।।
ERVPA   ਰਸੂਲਾਂ ਨੇ ਲੋਕਾਂ ਨੂੰ ਉਪਦੇਸ਼ ਦੇਣੇ ਬੰਦ ਨਾ ਕੀਤੇ। ਉਹ ਲੋਕਾਂ ਨੂੰ ਇਸ ਖੁਸ਼ਖਬਰੀ ਦਾ, ਕਿ ਯਿਸੂ ਹੀ ਮਸੀਹ ਹੈ, ਪ੍ਰਚਾਰ ਕਰਦੇ ਰਹੇ। ਉਨ੍ਹਾਂ ਨੇ ਇਹ ਹਰ ਰੋਜ਼ ਮੰਦਰ ਦੇ ਵਿਹਡ਼ੇ ਵਿੱਚ ਅਤੇ ਲੋਕਾਂ ਦੇ ਘਰਾਂ ਵਿੱਚ ਕੀਤਾ।
IRVPA   ਅਤੇ ਉਹ ਹਰ ਰੋਜ਼ ਹੈਕਲ ਵਿੱਚ ਅਤੇ ਘਰਾਂ ਵਿੱਚ ਉਪਦੇਸ਼ ਕਰਨ ਅਤੇ ਇਹ ਖੁਸ਼ਖਬਰੀ ਸੁਣਾਉਣ ਤੋਂ ਨਾ ਹਟੇ ਕਿ ਯਿਸੂ ਹੀ ਮਸੀਹ ਹੈ! PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us