Versions
PAV ਮੈਂ ਦੰਮਿਸਕ ਦੇ ਅਰਲਾਂ ਨੂੰ ਭੰਨ ਛੱਡਾਂਗਾ, ਅਤੇ ਮੈਂ ਆਵਨ ਦੀ ਦੂਣ ਤੋਂ ਵਾਸੀਆਂ ਨੂੰ, ਅਤੇ ਅਦਨ ਦੇ ਘਰਾਣੇ ਤੋਂ ਰਾਜ ਡੰਡਾ ਫੜਨ ਵਾਲੇ ਨੂੰ ਕੱਟ ਸੁੱਟਾਂਗਾ, ਅਤੇ ਅਰਾਮ ਦੇ ਲੋਕ ਅਸੀਰ ਹੋ ਕੇ ਕੀਰ ਨੂੰ ਜਾਣਗੇ, ਯਹੋਵਾਹ ਆਖਦਾ ਹੈ।।
IRVPA ਮੈਂ ਦੰਮਿਸ਼ਕ ਦੇ ਅਰਲਾਂ ਨੂੰ ਤੋੜ ਦਿਆਂਗਾ ਅਤੇ ਮੈਂ ਆਵਨ ਦੀ ਘਾਟੀ ਦੇ ਵਾਸੀਆਂ * ਰਾਜੇ ਨੂੰ ਅਤੇ ਬੈਤ ਅਦਨ ਦੇ ਘਰਾਣੇ ਤੋਂ ਸ਼ਾਹੀ ਆੱਸਾ ਫੜਨ ਵਾਲੇ ਨੂੰ ਨਾਸ ਕਰਾਂਗਾ ਅਤੇ ਅਰਾਮ ਦੇ ਲੋਕ ਗ਼ੁਲਾਮ ਹੋ ਕੇ ਕੀਰ ਨੂੰ ਜਾਣਗੇ,” ਯਹੋਵਾਹ ਦੀ ਇਹੋ ਬਾਣੀ ਹੈ। PS