Versions
PAV ਅਰ ਰਾਜੇ ਨੇ ਖੁਸਰਿਆਂ ਦੇ ਸਰਦਾਰ ਅਸਪਨਜ਼ ਨੂੰ ਹੁਕਮ ਦਿੱਤਾ ਕਿ ਉਹ ਇਸਰਾਏਲੀਆਂ ਵਿੱਚੋਂ ਅਤੇ ਰਾਜੇ ਦੇ ਅੰਸ ਵਿੱਚੋਂ ਅਤੇ ਕੁਲੀਨਾਂ ਵਿੱਚੋਂ ਲੋਕਾਂ ਨੂੰ ਲਿਆ ਕੇ ਪੇਸ਼ ਕਰੇ
IRVPA ਰਾਜੇ ਨੇ ਖੁਸਰਿਆਂ ਦੇ ਪ੍ਰਧਾਨ ਅਸਪਨਜ਼ ਨੂੰ ਆਗਿਆ ਦਿੱਤੀ ਕਿ ਉਹ ਇਸਰਾਏਲੀਆਂ ਵਿੱਚੋਂ, ਰਾਜੇ ਦੀ ਅੰਸ ਵਿੱਚੋਂ ਅਤੇ ਕੁਲੀਨਾਂ ਵਿੱਚੋਂ ਲੋਕਾਂ ਨੂੰ ਚੁਣ ਕੇ ਪੇਸ਼ ਕਰੇ।