Versions
PAV ਅਤੇ ਰਾਜੇ ਨੇ ਉਨ੍ਹਾਂ ਦੇ ਲਈ ਆਪਣੇ ਸੁਆਦਲੇ ਭੋਜਨ ਵਿੱਚੋਂ ਅਤੇ ਆਪਣੇ ਪੀਣ ਦੀ ਸ਼ਰਾਬ ਵਿੱਚੋਂ ਨਿੱਤ ਦਿਹਾੜੇ ਦਾ ਹਿੱਸਾ ਠਹਿਰਾਇਆ ਕਿ ਤਿੰਨਾਂ ਵਰਿਹਾਂ ਤੀਕਰ ਓਹ ਪਾਲੇ ਜਾਣ ਤਾਂ ਜੋ ਓੜਕ ਨੂੰ ਓਹ ਰਾਜੇ ਦੀ ਦਰਗਾਹੇ ਖੜੇ ਹੋਣ
IRVPA ਰਾਜੇ ਨੇ ਉਹਨਾਂ ਦੇ ਲਈ ਆਪਣੇ ਸੁਆਦਲੇ ਭੋਜਨ ਵਿੱਚੋਂ ਅਤੇ ਆਪਣੇ ਪੀਣ ਦੀ ਸ਼ਰਾਬ ਵਿੱਚੋਂ ਰੋਜ਼ਾਨਾ ਦਾ ਹਿੱਸਾ ਠਹਿਰਾਇਆ ਕਿ ਤਿੰਨਾਂ ਸਾਲਾਂ ਤੱਕ ਉਹਨਾਂ ਦਾ ਪਾਲਣ ਪੋਸ਼ਣ ਹੋਵੇ, ਤਾਂ ਜੋ ਅਖ਼ੀਰ ਨੂੰ ਉਹ ਰਾਜੇ ਦੇ ਸਨਮੁਖ ਪੇਸ਼ ਕੀਤੇ ਜਾਣ।