Versions
PAV ਤਦ ਦਾਨੀਏਲ ਨੇ ਰਾਜੇ ਅੱਗੇ ਅਰਦਾਸ ਕੀਤੀ ਅਰ ਉਹ ਨੇ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਨੂੰ ਬਾਬਲ ਦੇ ਸੂਬੇ ਦੇ ਵਿਹਾਰਾਂ ਉੱਤੇ ਥਾਪਿਆ ਪਰ ਦਾਨੀਏਲ ਰਾਜੇ ਦੀ ਡੇਉੜ੍ਹੀ ਵਿੱਚ ਰਿਹਾ।।
IRVPA ਤਦ ਦਾਨੀਏਲ ਨੇ ਰਾਜੇ ਅੱਗੇ ਬੇਨਤੀ ਕੀਤੀ ਅਤੇ ਉਹ ਨੇ ਸ਼ਦਰਕ, ਮੇਸ਼ਕ ਤੇ ਅਬੇਦਨਗੋ ਨੂੰ ਬਾਬਲ ਦੇ ਸੂਬੇ ਦੇ ਵਿਹਾਰਾਂ ਉੱਤੇ ਨਿਯੁਕਤ ਕੀਤਾ ਪਰ ਦਾਨੀਏਲ ਰਾਜੇ ਦੇ ਦਰਬਾਰ ਵਿੱਚ ਹੀ ਰਿਹਾ। PE