Bible Versions
Bible Books

Daniel 9:2 (AKJV) American King James Version

Versions

PAV   ਉਸ ਦੇ ਰਾਜ ਦੇ ਪਹਿਲੇ ਵਰ੍ਹੇ ਵਿੱਚ ਮੈਂ ਦਾਨੀਏਲ ਨੇ ਪੋਥੀਆਂ ਵਿਚੋਂ ਉਨ੍ਹਾਂ ਦਾ ਲੇਖਾ ਜਾਣਿਆ ਜਿਨ੍ਹਾਂ ਲਈ ਯਹੋਵਾਹ ਦੀ ਬਾਣੀ ਯਿਰਮਿਯਾਹ ਨਬੀ ਨੂੰ ਆਈ ਸੀ ਭਈ ਓਹ ਯਰੂਸ਼ਲਮ ਦੇ ਉੱਜੜਨ ਦੇ ਸੱਤਰ ਵਰ੍ਹੇ ਪੂਰੇ ਹੋਣ।।
IRVPA   ਉਹ ਦੇ ਰਾਜ ਦੇ ਪਹਿਲੇ ਸਾਲ ਵਿੱਚ ਮੈਂ ਦਾਨੀਏਲ ਨੇ ਪੋਥੀਆਂ ਵਿੱਚੋਂ ਉਹਨਾਂ ਸਾਲਾਂ ਦਾ ਲੇਖਾ ਜਾਣਿਆ ਜਿਹਨਾਂ ਲਈ ਯਹੋਵਾਹ ਦੀ ਬਾਣੀ ਯਿਰਮਿਯਾਹ ਨਬੀ ਨੂੰ ਆਈ ਸੀ, ਜੋ ਉਹ ਯਰੂਸ਼ਲਮ ਦੇ ਉੱਜੜਨ ਦੇ ਸੱਤਰ ਸਾਲ ਪੂਰੇ ਹੋਣ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us