Versions
PAV ਤੁਸੀਂ ਧਰਮ ਦੇ ਹੀ ਪਿੱਛੇ ਚੱਲੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਉਸ ਧਰਤੀ ਉੱਤੇ ਕਬਜ਼ਾ ਕਰੋ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ।।
IRVPA ਤੁਸੀਂ ਧਰਮ ਦੇ ਹੀ ਪਿੱਛੇ ਚੱਲੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਉਸ ਦੇਸ਼ ਉੱਤੇ ਅਧਿਕਾਰ ਕਰੋ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ। PS