Versions
PAV ਤਾਂ ਉਸ ਸ਼ਹਿਰ ਦੇ ਬਜ਼ੁਰਗ ਉਸ ਵੱਛੀ ਨੂੰ ਵੱਗਦੇ ਪਾਣੀ ਦੀ ਵਾਦੀ ਵਿੱਚ ਜਿਹੜੀ ਨਾ ਵਾਹੀ ਨਾ ਬੀਜੀ ਗਈ ਹੋਵੇ ਲੈ ਜਾਣ ਅਤੇ ਉਸ ਵੱਛੀ ਦੀ ਧੌਂਣ ਉਸ ਵਾਦੀ ਵਿੱਚ ਭੰਨ ਸੁੱਟਣ
IRVPA ਤਦ ਉਸ ਸ਼ਹਿਰ ਦੇ ਬਜ਼ੁਰਗ ਉਸ ਵੱਛੀ ਨੂੰ ਵਗਦੇ ਪਾਣੀ ਦੀ ਵਾਦੀ ਵਿੱਚ ਲੈ ਜਾਣ ਜਿਹੜੀ ਨਾ ਵਾਹੀ ਅਤੇ ਨਾ ਬੀਜੀ ਗਈ ਹੋਵੇ, ਅਤੇ ਉਸ ਵਾਦੀ ਵਿੱਚ ਉਹ ਵੱਛੀ ਦੀ ਧੌਣ ਤੋੜ ਦੇਣ।