Bible Versions
Bible Books

Deuteronomy 23:21 (AKJV) American King James Version

Versions

PAV   ਜਦ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੁਖਨਾ ਸੁੱਖੇ ਤਾਂ ਉਸ ਦੇ ਪੂਰਾ ਕਰਨ ਵਿੱਚ ਢਿੱਲ ਨਾ ਪੈਣ ਦੇਵੀਂ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਤੈਥੋਂ ਜ਼ਰੂਰ ਪੂਰਾ ਪੂਰਾ ਲਵੇਗਾ ਅਤੇ ਓਹ ਢਿੱਲ ਤੇਰੇ ਲਈ ਪਾਪ ਹੋਵੇਗੀ
IRVPA   ਜਦ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੁੱਖਣਾ ਸੁੱਖੇਂ ਤਾਂ ਉਸ ਨੂੰ ਪੂਰਾ ਕਰਨ ਵਿੱਚ ਢਿੱਲ ਨਾ ਕਰੀਂ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਉਸ ਨੂੰ ਜ਼ਰੂਰ ਹੀ ਤੇਰੇ ਕੋਲੋਂ ਲੈ ਲਵੇਗਾ ਅਤੇ ਢਿੱਲ ਕਰਨਾ ਤੇਰੇ ਲਈ ਪਾਪ ਹੋਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us