Versions
PAV ਜਦ ਏਸ ਗੱਲ ਦਾ ਖੋਜ ਕੱਢਿਆ ਗਿਆ ਤਾਂ ਇਹ ਗੱਲ ਨਿੱਕਲ ਆਈ ਅਤੇ ਉਹ ਦੋਵੇਂ ਰੁੱਖ ਉੱਤੇ ਫਾਸੀਂ ਦਿੱਤੇ ਗਏ ਅਤੇ ਏਹ ਗੱਲ ਪਾਤਸ਼ਾਹ ਦੇ ਸਾਹਮਣੇ ਇਤਿਹਾਸ ਦੀ ਪੋਥੀ ਵਿੱਚ ਲਿੱਖੀ ਗਈ ।।
IRVPA ਜਦ ਇਸ ਗੱਲ ਦੀ ਜਾਂਚ-ਪੜਤਾਲ ਕੀਤੀ ਗਈ ਤਾਂ ਇਹ ਗੱਲ ਸੱਚ ਨਿੱਕਲੀ ਅਤੇ ਉਹ ਦੋਵੇਂ ਰੁੱਖ ਉੱਤੇ ਫਾਂਸੀ ਚੜ੍ਹਾ ਦਿੱਤੇ ਗਏ, ਅਤੇ ਇਹ ਘਟਨਾ ਰਾਜਾ ਦੇ ਸਾਹਮਣੇ ਇਤਿਹਾਸ ਦੀ ਪੁਸਤਕ ਵਿੱਚ ਲਿਖੀ ਗਈ। PE