Versions
PAV ਸ਼ੂਸ਼ਨ ਦੇ ਮਹਿਲ ਵਿੱਚ ਇੱਕ ਯਹੂਦੀ ਮਾਰਦਕਈ ਨਾਮੀ ਸੀ ਜਿਹੜਾ ਯਾਈਰ ਦਾ ਪੁੱਤ੍ਰ ਸ਼ਿਮਈ ਦਾ ਪੋਤਰਾ ਕੀਸ਼ ਦਾ ਪੜੋਤਾ ਇੱਕ ਬਿਨਯਾਮੀਨੀ ਮਨੁੱਖ ਸੀ
IRVPA ਸ਼ੂਸ਼ਨ ਦੇ ਮਹਿਲ ਵਿੱਚ ਮਾਰਦਕਈ ਨਾਮ ਦਾ ਇੱਕ ਯਹੂਦੀ ਰਹਿੰਦਾ ਸੀ, ਉਹ ਬਿਨਯਾਮੀਨ ਦੇ ਗੋਤ ਵਿੱਚੋਂ ਯਾਈਰ ਦਾ ਪੁੱਤਰ, ਸ਼ਿਮਈ ਦਾ ਪੋਤਾ ਅਤੇ ਕੀਸ਼ ਦਾ ਪੜਪੋਤਾ ਸੀ।