Versions
PAV ਅਤੇ ਇਹ ਚਿੱਠੀਆਂ ਡਾਕੀਆਂ ਦੇ ਰਾਹੀਂ ਪਾਤਸ਼ਾਹ ਦੇ ਸਾਰੇ ਸੂਬਿਆਂ ਨੂੰ ਘੱਲੀਆ ਗਈਆਂ ਕਿ ਸਾਰੇ ਯਹੂਦੀ ਬਾਰਵੇਂ ਮਹੀਨੇ ਅਰਥਾਤ ਅਦਾਰ ਮਹੀਨੇ ਦੀ ਤੇਰਵੀਂ ਤਾਰੀਖ ਨੂੰ ਕੀ ਜੁਆਨ ਕੀ ਬੁੱਢਾ ਕੀ ਬੱਚਾ ਕੀ ਤੀਵੀਂ ਇੱਕੇ ਹੀ ਦਿਨ ਵਿੱਚ ਨਾਸ਼ ਕੀਤੇ ਜਾਣ ਅਰ ਵੱਢ ਸੁੱਟੇ ਜਾਣ ਅਰ ਮਿਟਾ ਦਿੱਤੇ ਜਾਣ ਅਰ ਉਨ੍ਹਾਂ ਦਾ ਮਾਲ ਧਨ ਲੁੱਟਿਆ ਜਾਵੇ
IRVPA ਰਾਜ ਦੇ ਹਰੇਕ ਸੂਬੇ ਵਿੱਚ ਇਹ ਹੁਕਮਨਾਮੇ ਸੰਦੇਸ਼ਵਾਹਕਾਂ ਦੇ ਰਾਹੀਂ ਇਸ ਉਦੇਸ਼ ਨਾਲ ਭੇਜੇ ਗਏ ਕਿ ਸਾਰੇ ਯਹੂਦੀ ਅਦਾਰ ਨਾਮਕ ਬਾਰਵੇਂ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਭਾਵੇਂ ਜੁਆਨ, ਭਾਵੇਂ ਬੁੱਢਾ, ਭਾਵੇਂ ਬੱਚਾ, ਭਾਵੇਂ ਇਸਤਰੀ, ਸਾਰੇ ਇੱਕ ਹੀ ਦਿਨ ਵਿੱਚ ਮਾਰ ਦਿੱਤੇ ਜਾਣ, ਨਾਸ ਕੀਤੇ ਜਾਣ ਅਤੇ ਮਿਟਾ ਦਿੱਤੇ ਜਾਣ ਅਤੇ ਉਨ੍ਹਾਂ ਦਾ ਮਾਲ ਧਨ ਲੁੱਟ ਲਿਆ ਜਾਵੇ।