Versions
PAV ਯਹੋਵਾਹ ਉਨ੍ਹਾਂ ਨੂੰ ਰਾਹ ਦੱਸਣ ਲਈ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤੀਂ ਉਨ੍ਹਾਂ ਨੂੰ ਚਾਨਣਾ ਦੇਣ ਲਈ ਅੱਗ ਦੇ ਥੰਮ੍ਹ ਵਿੱਚ ਉਨ੍ਹਾਂ ਦੇ ਅੱਗੇ ਅੱਗੇ ਤੁਰਦਾ ਸੀ ਤਾਂ ਜੋ ਦਿਨ ਅਤੇ ਰਾਤ ਨੂੰ ਚੱਲਦੇ ਜਾਣ
IRVPA ਯਹੋਵਾਹ ਉਨ੍ਹਾਂ ਨੂੰ ਰਾਹ ਦੱਸਣ ਲਈ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤੀਂ ਉਨ੍ਹਾਂ ਨੂੰ ਚਾਨਣਾ ਦੇਣ ਲਈ ਅੱਗ ਦੇ ਥੰਮ੍ਹ ਵਿੱਚ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਸੀ ਤਾਂ ਜੋ ਦਿਨ ਅਤੇ ਰਾਤ ਨੂੰ ਚੱਲਦੇ ਜਾਣ।