Versions
PAV ਜਦੋਂ ਤੇਰਾ ਮਾਲ ਮਤਾਹ ਸਾਗਰਾਂ ਰਾਹੀਂ ਜਾਂਦਾ ਸੀ, ਤਾਂ ਤੂੰ ਬਹੁਤ ਸਾਰੀਆਂ ਉੱਮਤਾਂ ਨੂੰ ਰਜਾਉਂਦਾ ਸੈਂ, ਤੂੰ ਆਪਣੇ ਬਹੁਤੇ ਧਨ ਅਤੇ ਬਹੁਤੀਆਂ ਵਪਾਰਕ ਜਿਨਸਾਂ ਕਰਕੇ ਧਰਤੀ ਦੇ ਪਾਤਸ਼ਾਹਾਂ ਨੂੰ ਧਨੀ ਬਣਾਉਂਦਾ ਸੈਂ।
IRVPA ਜਦੋਂ ਤੇਰਾ ਮਾਲ ਸਾਗਰਾਂ ਰਾਹੀਂ ਜਾਂਦਾ ਸੀ, ਤਾਂ ਤੂੰ ਬਹੁਤ ਸਾਰੀਆਂ ਉੱਮਤਾਂ ਨੂੰ ਰਜਾਉਂਦਾ ਸੀ, ਤੂੰ ਆਪਣੇ ਬਹੁਤੇ ਧਨ ਅਤੇ ਬਹੁਤੀਆਂ ਵਪਾਰਕ ਜਿਨਸਾਂ ਕਰਕੇ ਧਰਤੀ ਦੇ ਰਾਜਿਆਂ ਨੂੰ ਧਨੀ ਬਣਾਉਂਦਾ ਸੀ।