Versions
PAV ਹੇ ਆਦਮੀ ਦੇ ਪੁੱਤ੍ਰ, ਤੂੰ ਇੱਕ ਤੇਜ਼ ਤਲਵਾਰ ਲੈ ਅਤੇ ਨਾਈ ਦੇ ਉਸਤਰੇ ਵਾਂਗਰ ਉਹ ਨੂੰ ਲੈ ਕੇ ਉਹ ਦੇ ਨਾਲ ਆਪਣਾ ਸਿਰ ਤੇ ਦਾੜ੍ਹੀ ਮੁਨਾ, ਅਤੇ ਤਕੜੀ ਲੈ ਕੇ ਵਾਲਾਂ ਨੂੰ ਤੋਲ ਕੇ ਉਨ੍ਹਾਂ ਦੇ ਹਿੱਸੇ ਬਣਾ
IRVPA {ਵਾਲ਼ ਮੁੰਨ ਕੇ ਉਸ ਦੇ ਦੁਆਰਾ ਯਰੂਸ਼ਲਮ ਦੇ ਵਿਨਾਸ਼ ਨੂੰ ਦਰਸਾਉਣਾ} PS ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਤੇਜ਼ ਤਲਵਾਰ ਲੈ ਅਤੇ ਨਾਈ ਦੇ ਉਸਤਰੇ ਵਾਂਗੂੰ ਉਹ ਨੂੰ ਲੈ ਕੇ ਉਹ ਦੇ ਨਾਲ ਆਪਣਾ ਸਿਰ ਤੇ ਦਾੜ੍ਹੀ ਮੁਨਾ ਅਤੇ ਤੱਕੜੀ ਲੈ ਕੇ ਵਾਲਾਂ ਨੂੰ ਤੋਲ ਕੇ ਉਹਨਾਂ ਦੇ ਹਿੱਸੇ ਬਣਾ।