Bible Versions
Bible Books

Ezra 4:3 (AKJV) American King James Version

Versions

PAV   ਪਰੰਤੂ ਜ਼ਰੂੱਬਾਬਲ ਤੇ ਯੇਸ਼ੂਆ ਤੇ ਇਸਾਰਏਲ ਦੇ ਪਿੱਤ੍ਰਾਂ ਦੇ ਘਰਾਣਿਆਂ ਦੇ ਬਾਕੀ ਮੁਖੀਆਂ ਨੇ ਉਨ੍ਹਾਂ ਨੂੰ ਆਖਿਆ, ਇਹ ਤੁਹਾਡਾ ਕੰਮ ਨਹੀਂ ਭਈ ਸਾਡੇ ਨਾਲ ਸਾਡੇ ਪਰਮੇਸ਼ੁਰ ਦੇ ਲਈ ਭਵਨ ਬਣਾਓ ਸਗੋਂ ਅਸੀਂ ਆਪੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਲਈ ਉਹ ਨੂੰ ਬਣਾ ਲਵਾਂਗੇ ਜਿਵੇਂ ਫਾਰਸ ਦੇ ਪਾਤਸ਼ਾਹ ਕੋਰਸ਼ ਨੇ ਸਾਨੂੰ ਆਗਿਆ ਦਿੱਤੀ ਹੈ
IRVPA   ਪਰੰਤੂ ਜ਼ਰੂੱਬਾਬਲ ਅਤੇ ਯੇਸ਼ੂਆ ਅਤੇ ਇਸਰਾਏਲ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਬਾਕੀ ਆਗੂਆਂ ਨੇ ਉਨ੍ਹਾਂ ਨੂੰ ਕਿਹਾ, “ਸਾਡੇ ਪਰਮੇਸ਼ੁਰ ਦੇ ਲਈ ਭਵਨ ਬਣਾਉਣ ਵਿੱਚ, ਤੁਹਾਡਾ ਸਾਡੇ ਨਾਲ ਕੋਈ ਕੰਮ ਨਹੀਂ; ਅਸੀਂ ਆਪ ਹੀ ਮਿਲ ਕੇ, ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਲਈ ਉਸ ਨੂੰ ਬਣਾਵਾਂਗੇ ਜਿਵੇਂ ਫ਼ਾਰਸ ਦੇ ਰਾਜਾ ਕੋਰਸ਼ ਨੇ ਸਾਨੂੰ ਆਗਿਆ ਦਿੱਤੀ ਹੈ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us