Versions
PAV ਤਾਂ ਯਹੋਵਾਹ ਨੇ ਅਬਰਾਹਾਮ ਨੂੰ ਆਖਿਆ ਕਿ ਸਾਰਾਹ ਕਿਉਂ ਇਹ ਆਖਕੇ ਹੱਸੀ ਭਈ ਜਦ ਮੈਂ ਬੁੱਢੀ ਹੋ ਗਈ ਕੀ ਮੈਂ ਸੱਚੀ ਮੁੱਚੀ ਪੁੱਤ੍ਰ ਜਣਾਂਗੀ? ਭਲਾ, ਕੋਈ ਗੱਲ ਯਹੋਵਾਹ ਲਈ ਔਖੀ ਹੈ?
IRVPA ਤਦ ਯਹੋਵਾਹ ਨੇ ਅਬਰਾਹਾਮ ਨੂੰ ਆਖਿਆ, ਸਾਰਾਹ ਕਿਉਂ ਇਹ ਆਖ ਕੇ ਹੱਸੀ ਕਿ ਜਦ ਮੈਂ ਬੁੱਢੀ ਹੋ ਗਈ ਹਾਂ ਤਾਂ, ਕੀ ਮੈਂ ਸੱਚ-ਮੁੱਚ ਪੁੱਤਰ ਨੂੰ ਜਨਮ ਦੇਵਾਂਗੀ? ਭਲਾ, ਯਹੋਵਾਹ ਲਈ ਕੋਈ ਗੱਲ ਔਖੀ ਹੈ?