Versions
PAV ਨਾਲੇ ਉਸ ਨੇ ਆਖਿਆ,ਵੇਖੋ ਮੈਂ ਸੁਣਿਆ ਹੈ ਕਿ ਮਿਸਰ ਵਿੱਚ ਅੰਨ ਹੈ। ਤਾਂ ਉੱਥੇ ਉੱਤਰ ਜਾਓ ਅਰ ਤੁਸੀਂ ਉੱਥੋਂ ਸਾਡੇ ਲਈ ਅੰਨ ਵਿਹਾਜ ਕੇ ਲੈ ਆਓ ਤਾਂਜੋ ਅਸੀਂ ਜੀਉਂਦੇ ਰਹੀਏ ਅਰ ਮਰ ਨਾ ਜਾਈਏ
IRVPA ਫਿਰ ਉਸ ਨੇ ਆਖਿਆ, ਵੇਖੋ ਮੈਂ ਸੁਣਿਆ ਹੈ ਕਿ ਮਿਸਰ ਵਿੱਚ ਅੰਨ ਹੈ। ਇਸ ਲਈ ਤੁਸੀਂ ਉੱਥੇ ਜਾਓ ਅਤੇ ਸਾਡੇ ਲਈ ਅੰਨ ਖਰੀਦ ਕੇ ਲੈ ਆਓ, ਤਾਂ ਜੋ ਅਸੀਂ ਜੀਉਂਦੇ ਰਹੀਏ ਅਤੇ ਮਰ ਨਾ ਜਾਈਏ।