Versions
PAV ਅਤੇ ਯੂਸੁਫ਼ ਦੇ ਪੁੱਤ੍ਰ ਜਿਹੜੇ ਉਸ ਤੋਂ ਮਿਸਰ ਵਿੱਚ ਜੰਮੇ ਕੁੱਲ ਦੋ ਪ੍ਰਾਣੀ ਸਨ ਸੋ ਸਾਰੇ ਜੇਹੜੇ ਯਾਕੂਬ ਦੇ ਘਰ ਦੇ ਮਿਸਰ ਵਿੱਚ ਆਏ ਸਨ ਸੱਤਰ ਪ੍ਰਾਣੀ ਸਨ
IRVPA ਯੂਸੁਫ਼ ਦੇ ਪੁੱਤਰ ਜਿਹੜੇ ਉਸ ਤੋਂ ਮਿਸਰ ਵਿੱਚ ਜੰਮੇ ਦੋ ਪ੍ਰਾਣੀ ਸਨ। ਇਸ ਤਰ੍ਹਾਂ ਉਹ ਸਾਰੇ ਜਿਹੜੇ ਯਾਕੂਬ ਦੇ ਘਰਾਣੇ ਤੋਂ ਮਿਸਰ ਵਿੱਚ ਆਏ ਸਨ, ਸੱਤਰ ਪ੍ਰਾਣੀ ਸਨ। PS