Bible Versions
Bible Books

Genesis 46:34 (AKJV) American King James Version

Versions

PAV   ਤਾਂ ਤੁਸਾਂ ਆਖਣਾ ਤੁਹਾਡੇ ਦਾਸ ਜਵਾਨੀ ਤੋਂ ਲੈਕੇ ਹੁਣ ਤੀਕ ਮਾਲ ਡੰਗਰ ਵਾਲੇ ਰਹੇ ਹਨ ਅਸੀਂ ਵੀ ਅਰ ਸਾਡੇ ਪਿਓ ਦਾਦੇ ਵੀ, ਤਾਂਜੋ ਤੁਸੀਂ ਗੋਸ਼ਨ ਦੀ ਧਰਤੀ ਵਿੱਚ ਵੱਸ ਜਾਓ ਕਿਉਂਜੋ ਮਿਸਰੀ ਸਾਰੇ ਅਯਾਲੀਆਂ ਤੋਂ ਘਿਣ ਕਰਦੇ ਹਨ ।।
IRVPA   ਤਦ ਤੁਸੀਂ ਇਹ ਆਖਣਾ, ਤੁਹਾਡੇ ਦਾਸ ਜਵਾਨੀ ਤੋਂ ਲੈ ਕੇ ਹੁਣ ਤੱਕ ਪਸ਼ੂ ਪਾਲਦੇ ਰਹੇ ਹਨ, ਅਸੀਂ ਵੀ ਅਤੇ ਸਾਡੇ ਪਿਓ ਦਾਦੇ ਵੀ ਤਦ ਤੁਸੀਂ ਗੋਸ਼ਨ ਦੇਸ਼ ਵਿੱਚ ਵੱਸ ਜਾਓਗੇ ਕਿਉਂ ਜੋ ਮਿਸਰੀ ਸਾਰੇ ਆਜੜੀਆਂ ਤੋਂ ਘਿਰਣਾ ਕਰਦੇ ਹਨ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us