Versions
PAV ਜਾਂ ਯਾਕੂਬ ਆਪਣੇ ਪੁੱਤ੍ਰਾਂ ਨੂੰ ਆਗਿਆ ਦੇ ਚੁੱਕਿਆ ਤਾਂ ਉਸ ਨੇ ਆਪਣੇ ਪੈਰ ਮੰਜੇ ਉੱਤੇ ਇਕੱਠੇ ਕਰ ਲਏ ਅਤੇ ਆਪਣੇ ਪ੍ਰਾਣ ਛੱਡ ਕੇ ਆਪਣੇ ਲੋਕਾਂ ਵਿੱਚ ਜਾ ਰਲਿਆ।।
IRVPA ਜਦ ਯਾਕੂਬ ਆਪਣੇ ਪੁੱਤਰਾਂ ਨੂੰ ਆਗਿਆ ਦੇ ਚੁੱਕਿਆ ਤਾਂ ਉਸ ਨੇ ਆਪਣੇ ਪੈਰ ਮੰਜੇ ਉੱਤੇ ਇਕੱਠੇ ਕਰ ਲਏ ਅਤੇ ਆਪਣੇ ਪ੍ਰਾਣ ਛੱਡ ਕੇ ਆਪਣੇ ਲੋਕਾਂ ਵਿੱਚ ਜਾ ਮਿਲਿਆ। PE