Versions
PAV ਯੂਸੁਫ਼ ਇੱਕ ਸੌ ਦੱਸ ਵਰਿਹਾਂ ਦਾ ਹੋਕੇ ਮਰ ਗਿਆ ਅਰ ਉਨ੍ਹਾਂ ਨੇ ਉਸ ਵਿੱਚ ਸੁਗੰਧੀਆਂ ਭਰੀਆਂ ਅਤੇ ਉਹ ਮਿਸਰ ਵਿੱਚ ਇੱਕ ਸੰਦੂਕ ਵਿੱਚ ਰੱਖਿਆ ਗਿਆ।।
IRVPA ਯੂਸੁਫ਼ ਇੱਕ ਸੌ ਦਸ ਸਾਲਾਂ ਦਾ ਹੋ ਕੇ ਮਰ ਗਿਆ ਅਤੇ ਉਨ੍ਹਾਂ ਨੇ ਉਸ ਵਿੱਚ ਸੁਗੰਧੀਆਂ ਭਰੀਆਂ ਅਤੇ ਉਹ ਮਿਸਰ ਵਿੱਚ ਇੱਕ ਤਾਬੂਤ ਵਿੱਚ ਰੱਖਿਆ ਗਿਆ। PE