Versions
PAV ਤੂੰ ਮੈਨੂੰ ਬਦੀ ਕਿਉਂ ਵਿਖਾਉਂਦਾ ਹੈਂ, ਅਤੇ ਕਸ਼ਟ ਉੱਤੇ ਮੇਰਾ ਧਿਆਨ ਲਾਉਂਦਾ ਹੈਂॽ ਬਰਬਾਦੀ ਅਤੇ ਜ਼ੁਲਮ ਮੇਰੇ ਅੱਗੇ ਹਨ, ਝਗੜੇ ਹੁੰਦੇ ਹਨ ਅਤੇ ਵਖਾਧ ਉੱਠਦੀ ਹੈ।
IRVPA ਤੂੰ ਮੈਨੂੰ ਬੁਰਿਆਈ ਕਿਉਂ ਵਿਖਾਉਂਦਾ ਹੈਂ ਅਤੇ ਕਸ਼ਟ ਉੱਤੇ ਮੇਰਾ ਧਿਆਨ ਲਵਾਉਂਦਾ ਹੈਂ? ਬਰਬਾਦੀ ਅਤੇ ਜ਼ੁਲਮ ਮੇਰੇ ਅੱਗੇ ਹਨ, ਝਗੜੇ ਹੁੰਦੇ ਹਨ ਅਤੇ ਵਿਵਾਦ ਉੱਠਦੇ ਹਨ।