Versions
PAV ਅਤੇ ਇਸ ਥਾਂ ਵਿੱਚ ਫੇਰ ਕਹਿੰਦਾ ਹੈ, - ਓਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!।।
ERVPA ਅਤੇ ਪੋਥੀਆਂ ਵਿੱਚ ਇੱਕ ਹੋਰ ਜਗ਼੍ਹਾ, ਪਰਮੇਸ਼ੁਰ ਨੇ ਇਹ ਵੀ ਆਖਿਆ, “ਉਹ ਲੋਕ ਕਦੇ ਵੀ ਮੇਰੇ ਵਿਸ਼ਰਾਮ ਵਿੱਚ ਨਹੀਂ ਵਡ਼ਨਗੇ।”
IRVPA ਅਤੇ ਇਸ ਥਾਂ ਵਿੱਚ ਫੇਰ ਕਹਿੰਦਾ ਹੈ ਕਿ ਉਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!।