Bible Versions
Bible Books

Hosea 10:11 (AKJV) American King James Version

Versions

PAV   ਅਫ਼ਰਾਈਮ ਸਿਖਾਈ ਹੋਈ ਵੱਛੀ ਹੈ, ਜਿਹੜੀ ਗਾਹ ਨੂੰ ਪਸੰਦ ਕਰਦੀ ਹੈ, ਅਤੇ ਮੈਂ ਉਹ ਦੀ ਸੋਹਣੀ ਧੋਣ ਦਾ ਸਰਫਾ ਕੀਤਾ, ਮੈਂ ਅਫ਼ਰਾਈਮ ਨੂੰ ਜੋਤਾਂਗਾ, ਯਹੂਦਾਹ ਹਲ ਵਾਹੇਗਾ, ਯਾਕੂਬ ਉਹ ਦੇ ਲਈ ਢੀਮਾ ਭੰਨੇਗਾ।
IRVPA   ਇਫ਼ਰਾਈਮ ਸਿਖਾਈ ਹੋਈ ਵੱਛੀ ਹੈ,
ਜਿਹੜੀ ਗਾਹ ਨੂੰ ਪਸੰਦ ਕਰਦੀ ਹੈ,
ਅਤੇ ਮੈਂ ਉਹ ਦੀ ਸੋਹਣੀ ਧੌਣ ਦਾ ਸਰਫ਼ਾ ਕੀਤਾ,
ਮੈਂ ਇਫ਼ਰਾਈਮ ਨੂੰ ਜੋਤਾਂਗਾ,
ਯਹੂਦਾਹ ਹਲ ਵਾਹੇਗਾ,
ਯਾਕੂਬ ਉਹ ਦੇ ਲਈ ਢੀਮਾ ਭੰਨੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us