Versions
PAV ਅਫ਼ਰਾਈਮ ਨੇ ਮੈਨੂੰ ਝੂਠ ਨਾਲ, ਅਤੇ ਇਸਰਾਏਲ ਦੇ ਘਰਾਣੇ ਨੇ ਮੈਨੂੰ ਧੋਖੇ ਨਾਲ ਘੇਰ ਲਿਆ ਹੈ। ਪਰ ਯਹੂਦਾਹ ਹੁਣ ਤੀਕ ਪਰਮੇਸ਼ੁਰ ਨਾਲ ਚੱਲਦਾ ਰਿਹਾ, ਅਤੇ ਪਵਿੱਤਰ ਪੁਰਖ ਦਾ ਵਫ਼ਾਦਾਰ ਰਿਹਾ ਹੈ।।
IRVPA {ਇਸਰਾਏਲ ਅਤੇ ਯਹੂਦਾਹ ਦਾ ਵਿਰੋਧ} PS ਇਫ਼ਰਾਈਮ ਨੇ ਮੈਨੂੰ ਝੂਠ ਨਾਲ,
ਅਤੇ ਇਸਰਾਏਲ ਦੇ ਘਰਾਣੇ ਨੇ ਮੈਨੂੰ ਧੋਖੇ ਨਾਲ ਘੇਰ ਲਿਆ ਹੈ।
ਪਰ ਯਹੂਦਾਹ ਹੁਣ ਤੱਕ ਪਰਮੇਸ਼ੁਰ ਨਾਲ ਚੱਲਦਾ ਰਿਹਾ,
ਅਤੇ ਪਵਿੱਤਰ ਪੁਰਖ ਦਾ ਵਫ਼ਾਦਾਰ ਰਿਹਾ ਹੈ। PE