Versions
PAV ਸੈਨਾਂ ਦੇ ਪ੍ਰਭੁ ਯਹੋਵਾਹ ਦਾ ਇੱਕ ਦਿਨ ਹੈ, ਰੌਲਾ ਅਤੇ ਲਤਾੜਨਾ ਅਤੇ ਗੜਬੜ ਦਰਸ਼ਣ ਵਾਲੀ ਦੂਣ ਵਿੱਚ, ਕੰਧਾਂ ਦਾ ਢੱਠਣਾ ਅਤੇ ਪਹਾੜਾਂ ਤੀਕ ਰੌਲਾ!
IRVPA ਸੈਨਾਂ ਦੇ ਪ੍ਰਭੂ ਯਹੋਵਾਹ ਦਾ ਠਹਿਰਾਇਆ ਹੋਇਆ ਇੱਕ ਦਿਨ ਹੈ, ਦਰਸ਼ਣ ਵਾਲੀ ਘਾਟੀ ਵਿੱਚ ਰੌਲ਼ੇ ਅਤੇ ਲਤਾੜਨ ਅਤੇ ਗੜਬੜ ਦਾ ਦਿਨ, ਕੰਧਾਂ ਦਾ ਢੱਠਣਾ ਅਤੇ ਰੌਲ਼ਾ ਪਹਾੜਾਂ ਤੱਕ ਪਹੁੰਚਿਆ!