Versions
PAV ਤਾਂ ਹਿਲਕੀਯਾਹ ਦਾ ਪੁੱਤ੍ਰ ਅਲਯਾਕੀਮ ਜਿਹੜਾ ਮਹਿਲ ਦੇ ਉੱਤੇ ਸੀ ਅਤੇ ਸ਼ਬਨਾ ਮੁਨੀਮ ਅਤੇ ਆਸਾਫ਼ ਦਾ ਪੁੱਤ੍ਰ ਯੋਆਹ ਲਿਖਾਰੀ ਉਹ ਦੇ ਕੋਲ ਨਿੱਕਲ ਆਏ।।
IRVPA ਤਦ ਹਿਲਕੀਯਾਹ ਦਾ ਪੁੱਤਰ ਅਲਯਾਕੀਮ ਜਿਹੜਾ ਮਹਿਲ ਦਾ ਪ੍ਰਬੰਧਕ ਸੀ ਅਤੇ ਸ਼ਬਨਾ ਮੁਨੀਮ ਅਤੇ ਆਸਾਫ਼ ਦਾ ਪੁੱਤਰ ਯੋਆਹ ਜੋ ਲਿਖਾਰੀ ਸੀ, ਇਹ ਤਿੰਨੋਂ ਉਸ ਨੂੰ ਮਿਲਣ ਲਈ ਬਾਹਰ ਆਏ। PEPS