Versions
PAV ਉਨ੍ਹਾਂ ਨੇ ਉਸ ਨੂੰ ਆਖਿਆ, ਹਿਜ਼ਕੀਯਾਹ ਇਉਂ ਆਖਦਾ ਹੈ ਕਿ ਏਹ ਦਿਨ ਦੁਖ, ਘੂਰ ਅਤੇ ਬੇਪਤੀ ਦਾ ਦਿਨ ਹੈ ਕਿਉਂ ਜੋ ਬੱਚੇ ਤਾਂ ਜੰਮਣ ਵਾਲੇ ਹਨ ਪਰ ਜਣਨ ਦੀ ਸ਼ਕਤੀ ਨਹੀਂ ਹੈ
IRVPA ਉਨ੍ਹਾਂ ਨੇ ਉਸ ਨੂੰ ਆਖਿਆ, ਹਿਜ਼ਕੀਯਾਹ ਇਹ ਆਖਦਾ ਹੈ ਕਿ ਇਹ ਦਿਨ ਦੁੱਖ, ਘੁਰਕੀ, ਅਤੇ ਸ਼ਰਮਿੰਦਗੀ ਦਾ ਦਿਨ ਹੈ ਕਿਉਂ ਜੋ ਬੱਚੇ ਤਾਂ ਜੰਮਣ ਵਾਲੇ ਹਨ ਪਰ ਜਣਨ ਦੀ ਸ਼ਕਤੀ ਨਹੀਂ ਰਹੀ।