Bible Versions
Bible Books

Isaiah 58:2 (AKJV) American King James Version

Versions

PAV   ਓਹ ਨਿੱਤ ਦਿਹਾੜੇ ਮੈਨੂੰ ਭਾਲਦੇ ਹਨ, ਅਤੇ ਮੇਰੇ ਰਾਹ ਸਿਆਨਣ ਵਿੱਚ ਖੁਸ਼ ਹੁੰਦੇ ਹਨ, ਇੱਕ ਕੌਮ ਵਾਂਙੁ ਜਿਹ ਨੇ ਧਰਮ ਕਮਾਇਆ, ਅਤੇ ਆਪਣੇ ਪਰਮੇਸ਼ੁਰ ਦੇ ਹੁਕਮ-ਨਾਮੇ ਨੂੰ ਨਹੀਂ ਤਿਆਗਿਆ, ਓਹ ਧਰਮ ਦੇ ਨਿਆਉਂ ਮੈਥੋਂ ਪੁੱਛਦੇ ਹਨ, ਓਹ ਪਰਮੇਸ਼ੁਰ ਦੇ ਨੇੜੇ ਹੋਣ ਵਿੱਚ ਖੁਸ਼ ਹੁੰਦੇ ਹਨ।।
IRVPA   ਉਹ ਨਿੱਤ ਦਿਹਾੜੇ ਮੈਨੂੰ ਭਾਲਦੇ ਹਨ, ਅਤੇ ਮੇਰੇ ਰਾਹ ਜਾਣਨ ਦੀ ਅਜਿਹੀ ਇੱਛਾ ਰੱਖਦੇ ਹਨ ਜਾਣੋ ਉਹ ਅਜਿਹੀ ਧਰਮੀ ਕੌਮ ਹਨ, ਜਿਸ ਨੇ ਧਰਮ ਕਮਾਇਆ, ਅਤੇ ਆਪਣੇ ਪਰਮੇਸ਼ੁਰ ਦੇ ਹੁਕਮਨਾਮੇ ਨੂੰ ਨਹੀਂ ਤਿਆਗਿਆ, ਉਹ ਧਰਮ ਦੇ ਨਿਯਮ ਮੇਰੇ ਤੋਂ ਪੁੱਛਦੇ ਹਨ, ਉਹ ਪਰਮੇਸ਼ੁਰ ਦੇ ਨੇੜੇ ਆਉਣ ਵਿੱਚ ਖੁਸ਼ ਹੁੰਦੇ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us