Bible Versions
Bible Books

Isaiah 58:5 (AKJV) American King James Version

Versions

PAV   ਭਲਾ, ਏਹ ਇਹੋ ਜਿਹਾ ਵਰਤ ਹੈ ਜਿਹ ਨੂੰ ਮੈਂ ਚੁਣਾਂ, ਇੱਕ ਦਿਨ ਜਿਹ ਦੇ ਵਿੱਚ ਆਦਮੀ ਆਪਣੀ ਜਾਨ ਨੂੰ ਦੁਖ ਦੇਵੇ? ਭਲਾ, ਉਹ ਕਾਨੇ ਵਾਂਙੁ ਆਪਣਾ ਸਿਰ ਝੁਕਾਵੇ, ਅਤੇ ਤੱਪੜ ਅਤੇ ਸੁਆਹ ਵਿਛਾਵੇਂ? ਭਲਾ, ਤੂੰ ਇਹ ਨੂੰ ਵਰਤ ਆਖੇਂਗਾ, ਇੱਕ ਦਿਨ ਜਿਹੜਾ ਯਹੋਵਾਹ ਨੂੰ ਭਾਵੇ?
IRVPA   ਭਲਾ, ਇਹ ਇਹੋ ਜਿਹਾ ਵਰਤ ਹੈ ਜਿਸ ਨੂੰ ਮੈਂ ਚੁਣਿਆ, ਅਰਥਾਤ ਇੱਕ ਦਿਨ ਜਿਸ ਦੇ ਵਿੱਚ ਮਨੁੱਖ ਆਪਣੇ ਆਪ ਨੂੰ ਦੀਨ ਕਰੇ? ਭਲਾ, ਸਿਰ ਨੂੰ ਕਾਨੇ ਵਾਂਗੂੰ ਝੁਕਾਉਣਾ, ਅਤੇ ਆਪਣੇ ਥੱਲੇ ਤੱਪੜ ਅਤੇ ਸੁਆਹ ਵਿਛਾਉਣਾ, ਭਲਾ, ਇਸ ਨੂੰ ਤੁਸੀਂ ਵਰਤ ਆਖੋਗੇ, ਇੱਕ ਦਿਨ ਜਿਹੜਾ ਯਹੋਵਾਹ ਨੂੰ ਭਾਵੇ? PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us