Bible Versions
Bible Books

Isaiah 59:19 (AKJV) American King James Version

Versions

PAV   ਤਾਂ ਓਹ ਯਹੋਵਾਹ ਦੇ ਨਾਮ ਤੋਂ ਲਹਿੰਦਿਓਂ, ਅਤੇ ਉਹ ਦੇ ਪਰਤਾਪ ਤੋਂ ਸੂਰਜ ਦੇ ਚੜ੍ਹਦਿਓਂ ਡਰਨਗੇ, ਕਿਉਂ ਜੋ ਉਹ ਹੜ੍ਹ ਵਾਲੀ ਨਦੀ ਵਾਂਙੁ ਆਵੇਗਾ, ਜਿਹ ਨੂੰ ਯਹੋਵਾਹ ਦਾ ਸਾਹ ਰੋੜ੍ਹਦਾ ਹੈ।
IRVPA   ਤਦ ਪੱਛਮ ਵੱਲ ਲੋਕ ਯਹੋਵਾਹ ਦੇ ਨਾਮ ਤੋਂ ਡਰਨਗੇ ਅਤੇ ਸੂਰਜ ਦੇ ਚੜ੍ਹਦੇ ਪਾਸਿਓਂ ਉਹ ਦੇ ਪਰਤਾਪ ਤੋਂ ਡਰਨਗੇ, ਕਿਉਂ ਜੋ ਉਹ ਹੜ੍ਹ ਵਾਲੀ ਨਦੀ ਵਾਂਗੂੰ ਆਵੇਗਾ, ਤਦ ਯਹੋਵਾਹ ਦਾ ਆਤਮਾ ਉਸ ਦੇ ਵਿਰੁੱਧ ਝੰਡਾ ਖੜ੍ਹਾ ਕਰੇਗਾ ਯਹੋਵਾਹ ਦਾ ਸਾਹ ਉਹਨਾਂ ਨੂੰ ਰੋੜ੍ਹ ਲੈ ਜਾਵੇਗਾ l l PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us