Bible Versions
Bible Books

Isaiah 59:21 (AKJV) American King James Version

Versions

PAV   ਮੇਰੀ ਵੱਲੋਂ, ਯਹੋਵਾਹ ਆਖਦਾ ਹੈ, ਓਹਨਾਂ ਨਾਲ ਮੇਰਾ ਏਹ ਨੇਮ ਹੈ, ਮੇਰਾ ਆਤਮਾ ਜੋ ਤੇਰੇ ਉੱਤੇ ਹੈ, ਅਤੇ ਮੇਰੇ ਬਚਨ ਜੋ ਮੈਂ ਤੇਰੇ ਮੂੰਹ ਵਿੱਚ ਪਾਏ, ਤੇਰੇ ਮੂੰਹ ਵਿੱਚੋਂ, ਤੇਰੀ ਅੰਸ ਦੇ ਮੂੰਹ ਵਿੱਚੋਂ, ਸਗੋਂ ਤੇਰੀ ਅੰਸ ਦੀ ਅੰਸ ਦੇ ਮੂੰਹ ਵਿੱਚੋਂ, ਹੁਣ ਤੋਂ ਸਦੀਪਕਾਲ ਤੀਕ ਚੱਲੇ ਨਾ ਜਾਣਗੇ, ਯਹੋਵਾਹ ਆਖਦਾ ਹੈ।।
IRVPA   ਯਹੋਵਾਹ ਆਖਦਾ ਹੈ, ਮੇਰੀ ਵੱਲੋਂ, ਉਹਨਾਂ ਦੇ ਨਾਲ ਮੇਰਾ ਇਹ ਨੇਮ ਹੈ, ਮੇਰਾ ਆਤਮਾ ਜੋ ਤੇਰੇ ਉੱਤੇ ਹੈ, ਅਤੇ ਮੇਰੇ ਬਚਨ ਜੋ ਮੈਂ ਤੇਰੇ ਮੂੰਹ ਵਿੱਚ ਪਾਏ, ਉਹ ਤੇਰੇ ਮੂੰਹ ਵਿੱਚੋਂ, ਤੇਰੀ ਅੰਸ ਦੇ ਮੂੰਹ ਵਿੱਚੋਂ, ਸਗੋਂ ਤੇਰੀ ਅੰਸ ਦੀ ਅੰਸ ਦੇ ਮੂੰਹ ਵਿੱਚੋਂ, ਹੁਣ ਤੋਂ ਸਦੀਪਕ ਕਾਲ ਤੱਕ ਕਦੇ ਨਾ ਮੁੱਕਣਗੇ, ਯਹੋਵਾਹ ਦਾ ਵਾਕ ਹੈ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us