Versions
PAV ਉਹ ਨੇ ਉਸ ਨੂੰ ਗੁੱਡਿਆ ਅਤੇ ਉਸ ਦੇ ਪੱਥਰ ਕੱਢ ਸੁੱਟੇ, ਅਤੇ ਉਸ ਵਿੱਚ ਚੰਗੀਆਂ ਦਾਬਾਂ ਲਾਈਆਂ, ਅਤੇ ਉਸ ਦੇ ਵਿੱਚਕਾਰ ਇੱਕ ਬੁਰਜ ਉਸਾਰਿਆ, ਨਾਲੇ ਉਸ ਵਿੱਚ ਇੱਕ ਚੁੱਬਚਾ ਪੁੱਟਿਆ, ਤਾਂ ਓਸ ਉਡੀਕਿਆ ਭਈ ਉਸ ਵਿੱਚ ਚੰਗੇ ਅੰਗੂਰ ਲੱਗਣ, ਪਰ ਲੱਗੇ ਜੰਗਲੀ ਅੰਗੂਰ।
IRVPA ਉਹ ਨੇ ਉਸ ਨੂੰ ਗੋਡਿਆ ਅਤੇ ਉਸ ਦੇ ਪੱਥਰ ਕੱਢ ਸੁੱਟੇ, ਅਤੇ ਉਸ ਵਿੱਚ ਚੰਗੀਆਂ ਦਾਬਾਂ ਲਾਈਆਂ, ਅਤੇ ਉਸ ਦੇ ਵਿਚਕਾਰ ਇੱਕ ਬੁਰਜ ਉਸਾਰਿਆ, ਨਾਲੇ ਦਾਖਰਸ ਲਈ ਉਸ ਵਿੱਚ ਇੱਕ ਹੌਦ ਪੁੱਟਿਆ, ਤਦ ਉਸ ਨੇ ਉਡੀਕਿਆ ਤਾਂ ਜੋ ਉਸ ਵਿੱਚ ਚੰਗੇ ਅੰਗੂਰ ਲੱਗਣ, ਪਰ ਲੱਗੇ ਜੰਗਲੀ ਅੰਗੂਰ। PEPS